2 Kings 12:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕਾਮਿਆਂ ਨੂੰ ਦੇਣ ਲਈ ਪੈਸੇ ਦਿੰਦੇ ਸਨ ਉਨ੍ਹਾਂ ਕੋਲੋਂ ਹਿਸਾਬ ਨਹੀਂ ਸੀ ਲਿਆ ਜਾਂਦਾ ਕਿਉਂ ਕਿ ਉਹ ਆਦਮੀ ਇਮਾਨਦਾਰੀ ਨਾਲ ਕੰਮ ਕਰਦੇ ਸਨ ਤੇ ਉਨ੍ਹਾਂ ਉੱਪਰ ਭਰੋਸਾ ਕੀਤਾ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਓਹ ਕਰਿੰਦਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ ਓਹਨਾਂ ਕੋਲੋਂ ਲੇਖਾ ਨਹੀਂ ਲੈਂਦੇ ਸਨ ਕਿਉਂ ਜੋ ਓਹ ਦਿਆਨਤਦਾਰੀ ਨਾਲ ਕੰਮ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।