2 Kings 12:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਪੈਸਾ ਲੋਕ ਦੋਸ਼ ਦੀਆਂ ਭੇਟਾਂ ਜਾਂ ਪਾਪ ਦੀਆਂ ਭੇਟਾਂ ਲਈ ਚੜ੍ਹਾਉਂਦੇ ਸਨ, ਉਹ ਪੈਸਾ ਯਹੋਵਾਹ ਦੇ ਮੰਦਰ ਲਈ ਜਾਂ ਮਜਦੂਰੀ ਲਈ ਨਹੀਂ ਸੀ ਲਿਆ ਜਾਂਦਾ ਸਗੋਂ ਉਹ ਪੈਸਾ ਜਾਜਕਾਂ ਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਰ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।