2 Kings 12:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਵੀ ਹੋਰ ਮਹਾਨ ਕਾਰਜ ਯੋਆਸ਼ ਪਾਤਸ਼ਾਹ ਨੇ ਕੀਤੇ ਉਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਸ਼ ਦੀ ਬਾਕੀ ਵਾਰਤਾ ਅਰ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?