2 Kings 12:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਮਾਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਜੋ ਕਿ ਉਸ ਦੇ ਅਫ਼ਸਰ ਸਨ, ਉਨ੍ਹਾਂ ਮਿਲਕੇ ਯੋਆਸ਼ ਦੀ ਹੱਤਿਆ ਕੀਤੀ। ਲੋਕਾਂ ਨੇ ਯੋਆਸ਼ ਨੂੰ ਉਸ ਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਯੋਆਸ਼ ਤੋਂ ਬਾਅਦ ਉਸਦਾ ਪੁੱਤਰ ਅਮਸਯਾਹ ਨਵਾਂ ਰਾਜਾ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਸ ਦੇ ਟਹਿਲੂਆਂ ਸਿਮਾਥ ਦੇ ਪੁੱਤ੍ਰ ਯੋਜਾਕਾਰ ਅਰ ਸ਼ੋਮੇਰ ਦੇ ਪੁੱਤ੍ਰ ਯਹੋਜ਼ਾਬਾਦ ਨੇ ਉਸ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ ਅਰ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।