2 Kings 12:5 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਜਾਜਕ ਆਪਣੇ ਜਾਣ ਪਛਾਣਾਂ ਕੋਲੋਂ ਲੈ ਲਿਆ ਕਰਨ ਅਰ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ ਫੁੱਟ ਹੋਵੇ ਉਨ੍ਹਾਂ ਟੁੱਟਾਂ ਫੁੱਟਾਂ ਦੀ ਮੁਰੰਮਤ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।