2 Kings 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਾਜਕਾਂ ਨੇ ਮੁਰੰਮਤ ਨਾ ਕਰਵਾਈ। ਰਾਜੇ ਯਹੋਆਸ਼ ਦੇ 23 ਵੇਂ ਵਰ੍ਹੇ ਦੇ ਰਾਜ ਤੀਕ ਵੀ, ਜਾਜਕਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਐਉਂ ਹੋਇਆ ਭਈ ਯਹੋਆਸ਼ ਦੇ ਤੇਈਵੇਂ ਵਰਹੇ ਤਾਈਂ ਜਾਜਕਾਂ ਨੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।