2 Kings 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲੈ ਕੇ ਇਸਦੇ ਢੱਕਣ ਵਿੱਚ ਇੱਕ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਦੱਖਣ ਵਾਲੇ ਪਾਸੇ ਮੰਦਰ ਦੇ ਪ੍ਰਵੇਸ਼ ਕੋਲ ਧਰ ਦਿੱਤਾ ਭਈ ਯਹੋਵਾਹ ਦੇ ਮੰਦਰ ਵਿੱਚ ਆਉਣ ਵਾਲੇ ਦੇ ਸਜੇ ਹਥ ਰਹੇ। ਜਿਹੜੇ ਜਾਜਕ ਮੰਦਰ ਦੇ ਪ੍ਰਵੇਸ਼ ਦੁਆਰ ਦੀ ਰੱਖਵਾਲੀ ਕਰਦੇ ਸਨ, ਉਹ ਸਾਰਾ ਪੈਸਾ ਜੋ ਯਹੋਵਾਹ ਲਈ ਲਿਆਇਆ ਜਾਂਦਾ ਸੀ ਉਸ ਸੰਦੂਕ ਵਿੱਚ ਪਾ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ ਅਰ ਉਹ ਦੇ ਢੱਕਣੇ ਵਿੱਚ ਮੋਰੀ ਕੀਤੀ ਅਰ ਉਹ ਨੂੰ ਜਗਵੇਦੀ ਦੇ ਕੋਲ ਐਉਂ ਟਿਕਾਇਆ ਭਈ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਰ ਓਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ ਉਸ ਵਿੱਚ ਪਾ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।