2 Kings 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ 23ਵਰ੍ਹੇ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਉੱਪਰ ਰਾਜ ਕਰਨ ਲੱਗਾ। ਉਸ ਨੇ 17 ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਦੇ ਤੇਈਵੇਂ ਵਰਹੇ ਤੋਂ ਯੇਹੂ ਦਾ ਪੁੱਤ੍ਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸਤਾਰਾਂ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ।