2 Kings 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ 37 ਵਰ੍ਹੇ ’ਚ ਹੋਇਆ। ਯਹੋਆਸ਼ ਨੇ ਇਸਰਾਏਲ ਉੱਪਰ 16ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯੋਆਸ਼ ਨੇ ਸੈਂਤੀਵੇਂ ਵਰਹੇ ਯਹੋਆਹਾਜ਼ ਦਾ ਪੁੱਤ੍ਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।