2 Kings 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਦੀ ਬਾਕੀ ਵਾਰਤਾ ਅਤੇ ਜੋ ਕੁਝ ਬਾਕੀ ਉਸ ਨੇ ਕੀਤਾ ਅਤੇ ਉਸਦੀ ਸਮਰੱਥਾ ਜੋ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀ ਇਤਹਾਸ ਦੀ ਪੋਥੀ ਵਿੱਚ ਦਰਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਸ਼ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਜਿਹ ਦੇ ਸਹਿਤ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਸ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ ਜਿਹ ਦੇ ਨਾਲ ਉਹ ਯਹੂਦਾਹ ਦੇ ਰਾਜਾ ਅਮਸਯਾਹ ਦੇ ਵਿਰੁੱਧ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?