2 Kings 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਅਲੀਸ਼ਾ ਬਿਮਾਰ ਹੋ ਗਿਆ ਜਿਸ ਬਿਮਾਰੀ ਨਾਲ ਉਹ ਮਰ ਵੀ ਸੱਕਦਾ ਸੀ। ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਸ ਨੂੰ ਮਿਲਣ ਲਈ ਗਿਆ। ਉਹ ਅਲੀਸ਼ਾ ਲਈ ਰੋਇਆ ਅਤੇ ਆਖਣ ਲੱਗਾ, “ਹੇ ਮੇਰੇ ਪਿਤਾ! ਕੀ ਇਸਰਾਏਲ ਦੇ ਰੱਥ ਤੇ ਇਸਦੇ ਘੋੜਿਆਂ ਦਾ ਇਹੀ ਵੇਲਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਲੀਸ਼ਾ ਉਸ ਰੋਗ ਨਾਲ ਬੀਮਾਰ ਹੋਇਆ ਜਿਹ ਦੇ ਨਾਲ ਉਹ ਮਰ ਗਿਆ। ਤਦ ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਹ ਦੇ ਕੋਲ ਆਇਆ ਅਰ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਰ ਉਹ ਦੇ ਸਾਰਥੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।