2 Kings 13:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਸ਼ਾ ਨੇ ਕਿਹਾ, “ਤੀਰਾਂ ਨੂੰ ਚੁੱਕ ਲੈ।” ਸੋ ਉਸ ਨੇ ਤੀਰ ਚੁੱਕ ਲਏ। ਤਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, “ਜ਼ਮੀਨ ਤੇ ਮਾਰ।” ਸੋ ਉਸ ਨੇ ਧਰਤੀ ਉੱਪਰ ਤਿੰਨ ਵਾਰੀ ਮਾਰਿਆ ਫ਼ਿਰ ਰੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਆਖਿਆ, ਬਾਣਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ ਤਦ ਠਹਿਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ।