2 Kings 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਅਲੀਸ਼ਾ ਮਰ ਗਿਆ ਅਤੇ ਲੋਕਾਂ ਨੇ ਉਸ ਨੂੰ ਦਫ਼ਨਾਅ ਦਿੱਤਾ। ਇੱਕ ਵਾਰੀ ਬਸੰਤ ਰੁੱਤ ਵਿੱਚ ਮੋਆਬੀਆਂ ਦੇ ਸਿਪਾਹੀ ਇਸਰਾਏਲ ਵਿੱਚ ਆ ਵੜੇ। ਉਹ ਜੰਗ ਦੀਆਂ ਵਸਤਾਂ ਚੁੱਕਣ ਲਈ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਲੀਸ਼ਾ ਮਰ ਗਿਆ ਅਰ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਆਦ ਵਿੱਚ ਦੇਸ ਵਿੱਚ ਆ ਵੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲੀਸ਼ਾ ਮਰ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਸ਼ੁਰੂ ਵਿੱਚ ਦੇਸ ਵਿੱਚ ਆ ਵੜੇ।