2 Kings 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦਿਆਂ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦੇ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ।