2 Kings 13:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਰ ਉਨ੍ਹਾਂ ਉੱਤੇ ਤਰਸ ਖਾਧਾ ਅਰ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਨਮਿੱਤ ਉਨ੍ਹਾਂ ਵੱਲ ਮੁੜਿਆ ਅਰ ਅਜੇ ਭੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰੇ ਟਹਾਉਣਾ ਚਾਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।