2 Kings 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਇਸਰਾਏਲ ਉੱਤੇ ਬੜਾ ਕ੍ਰੋਧਿਤ ਹੋਇਆ ਤਾਂ ਉਸ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਨੂੰ ਇਹ ਸੱਤਾ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਰ ਓਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਰ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥ ਵਿੱਚ ਦਿੰਦ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ।