2 Kings 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਆਹਾਜ਼ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੇ ਉਸ ਨੂੰ ਸੁਣ ਲਿਆ। ਕਿਉਂ ਕਿ ਯਹੋਵਾਹ ਨੇ ਇਸਰਾਏਲ ਦੇ ਦੁੱਖਾਂ ਅਤੇ ਕਿਵੇਂ ਅਰਾਮ ਦਾ ਪਾਤਸ਼ਾਹ ਉਨ੍ਹਾਂ ਨੂੰ ਕਸ਼ਟ ਦੇ ਰਿਹਾ ਸੀ ਵੇਖ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਰ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੁੰਦਾ ਅਨ੍ਹੇਰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਓਹਨਾਂ ਉੱਤੇ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।