2 Kings 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਇਸਰਾਏਲ ਨੂੰ ਬਚਾਉਣ ਲਈ ਇੱਕ ਮਨੁੱਖ ਭੇਜਿਆ। ਤਦ ਉਹ ਅਰਾਮ ਦੇ ਹੱਥੋਂ ਬਚ ਨਿਕਲੇ ਅਤੇ ਇਸਰਾਏਲੀ ਮੁੜ ਅੱਗੇ ਵਾਂਗ ਆਪਣੇ ਤੰਬੂਆਂ ਵਿੱਚ ਰਹਿਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ ਅਰ ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਰ ਇਸਰਾਏਲੀ ਅੱਗੇ ਵਾਂਙੁ ਆਪਣਿਆਂ ਤੰਬੂਆਂ ਵਿੱਚ ਰਹਿਣ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ