2 Kings 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਵੀ ਇਸਰਾਏਲੀਆਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਇਹ ਉਨ੍ਹਾਂ ਉੱਪਰ ਚੱਲਦੇ ਰਹੇ, ਬਾਜ ਨਾ ਆਏ ਸਗੋਂ ਉਨ੍ਹਾਂ ਨੇ ਸਾਮਰਿਯਾ ਵਿੱਚੋਂ ਉਹ ਅਸ਼ੈਰਾਹ ਦੇ ਟੁੰਡ ਵੀ ਨਾ ਢਾਏ, ਜਿਹੜੇ ਕਿ ਉੱਥੇ ਥੰਮਾਂ ਵਾਂਗ ਖੜ੍ਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਭੀ ਓਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਤਜਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਓਹ ਚੱਲਦੇ ਰਹੇ ਨਾਲੇ ਟੁੰਡ ਭੀ ਅਜੇ ਤਾਈਂ ਸਾਮਰਿਯਾ ਵਿੱਚ ਖੜੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।