2 Kings 13:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼ 50 ਘੁੜਸਵਾਰ, 10 ਰੱਥ ਅਤੇ 10,000 ਪੈਦਲ ਸਿਪਾਹੀ ਹੀ ਛੱਡੇ। ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੀ ਸੈਨਾ ਨੂੰ ਇੰਝ ਤਬਾਹ ਕਰ ਦਿੱਤਾ ਜਿਵੇਂ ਗਾਹੁਣ ਵੇਲੇ ਤੂੜੀ ਹਵਾ ਵਿੱਚ ਉੱਡਦੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਰ ਦਸ ਰਥਾਂ ਅਰ ਦਸ ਹਜ਼ਾਰ ਪਿਆਦਿਆਂ ਤੋਂ ਬਿਨਾ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਓਹਨਾਂ ਦਾ ਨਾਸ ਕਰ ਦਿੱਤਾ ਸੀ ਅਰ ਮਿੱਧ ਮਿੱਧ ਕੇ ਘੱਟੇ ਵਾਂਙੁ ਕਰ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।