2 Kings 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯਾਬਸ਼ ਦੇ ਦੂਜੇ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।