2 Kings 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਮਸਯਾਹ ਨੇ ਯਹੋਆਸ਼ ਦੀ ਚਿਤਾਵਨੀ ਵੱਲ ਕੋਈ ਧਿਆਨ ਨਾ ਦਿੱਤਾ। ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਅਮਸਯਾਹ ਪਾਤਸ਼ਾਹ ਨੂੰ ਜੋ ਯਹੂਦਾਹ ਵਿੱਚ ਬੈਤ-ਸ਼ਮਸ਼ ਵਿੱਚ ਚੜ੍ਹਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਮਸਯਾਹ ਨੇ ਗੌਹ ਨਾ ਕੀਤਾ ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।