2 Kings 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਯਹੂਦਾਹ ਨੂੰ ਹਾਰ ਦਿੱਤੀ। ਯਹੂਦਾਹ ਦਾ ਹਰ ਆਦਮੀ ਉੱਥੋਂ ਘਰ ਨੂੰ ਭੱਜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਰ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।