2 Kings 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸ ਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਨੁਕਰ ਵਾਲੇ ਫ਼ਾਟਕ ਤੀਕ 600 ਫੁੱਟ ਢਾਹ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਟਾਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤਾਈਂ ਚਾਰ ਸੌਂ ਹੱਥ ਢਾਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।