2 Kings 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਆਸ਼ ਨੂੰ ਮਰਨ ਉਪਰੰਤ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹਾਂ ਨਾਲ ਦੱਬਿਆ ਗਿਆ ਅਰ ਉਹ ਦਾ ਪੁੱਤ੍ਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।