2 Kings 14:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਪਿੱਛੋਂ 15 ਵਰ੍ਹੇ ਜਿਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਵਰਹੇ ਜੀਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।