2 Kings 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਸਯਾਹ ਦੀ ਬਾਕੀ ਵਾਰਤਾ ਕੀ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?