2 Kings 14:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ਏਲਥ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਥਾਪਿਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਦੇ ਮਗਰੋਂ ਉਸ ਨੇ ਏਲਥ ਨੂੰ ਬਣਾਇਆ ਅਰ ਉਹ ਨੂੰ ਫੇਰ ਯਹੂਦਾਹ ਵਿੱਚ ਰਲਾ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।