2 Kings 14:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ 15ਵਰ੍ਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ 41ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਅਮਸਯਾਹ ਦੇ ਪੰਦਰਵੇਂ ਵਰਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁਤ੍ਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਰ ਉਹ ਨੇ ਇੱਕਤਾਲੀ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।