2 Kings 14:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫ਼ਰ ਦਾ ਸੀ, ਆਖਿਆ ਸੀ ਉਸ ਨੇ ਇਸਰਾਏਲ ਹੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਅਮਿੱਤਈ ਦੇ ਪੁੱਤ੍ਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤਾਈਂ ਫੇਰ ਪੁਚਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।