2 Kings 14:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾਰਾਬੁਆਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਅਰ ਉਹ ਦੀ ਸਾਮਰਥ ਜਦ ਉਹ ਨੇ ਜੁੱਧ ਕੀਤਾ ਅਰ ਕਿਵੇਂ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਫੇਰ ਇਸਰਾਏਲ ਦੇ ਲਈ ਮੋੜ ਲਿਆ ਕਿ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?