2 Kings 14:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਜਦ ਮਰਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ, ਜੋ ਕਿ ਇਸਰਾਏਲ ਦੇ ਪਾਤਸ਼ਾਹ ਸਨ। ਉਸ ਉਪਰੰਤ ਉਸਦਾ ਪੁੱਤਰ ਜ਼ਕਰਯਾਹ ਉਸਦੀ ਥਾਵੇਂ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਰਾਬੁਆਮ ਆਪਣੇ ਪਿਉ ਦਾਦਿਆਂ ਇਸਰਾਏਲ ਦਿਆਂ ਪਾਤਸ਼ਾਹਾਂ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।