2 Kings 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਮਸਯਾਹ ਦੇ ਹੱਥ ਰਾਜ ਪੱਕਾ ਹੋ ਗਿਆ ਤਾਂ ਉਸ ਨੇ ਉਨ੍ਹਾਂ ਸਾਰੇ ਅਫ਼ਸਰਾਂ ਨੂੰ ਮਾਰ ਛੱਡਿਆ ਜਿਨ੍ਹਾਂ ਉਸ ਦੇ ਪਿਤਾ ਨੂੰ ਮਾਰਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਿਵੇਂ ਹੀ ਪਾਤਸ਼ਾਹੀ ਉਹ ਦੇ ਹੱਥ ਵਿੱਚ ਪੱਕੀ ਹੋ ਗਈ ਉਵੇਂ ਹੀ ਉਹ ਨੇ ਆਪਣਿਆਂ ਉਨ੍ਹਾਂ ਟਹਿਲੂਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।