2 Kings 14:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ ਨੇ ਲੂਣ ਦੀ ਵਾਦੀ ਵਿੱਚ 10,000 ਅਦੋਮੀ ਮਾਰੇ ਅਤੇ ਸਲਾ ਨੂੰ ਜੰਗ ਕਰਕੇ ਜਿੱਤ ਲਿਆ ਅਤੇ ਉਸਦਾ ਨਾਂ “ਯਾਕਤੇਲ” ਰੱਖਿਆ। ਇਸ ਜਗ੍ਹਾ ਨੂੰ ਅੱਜ ਤੀਕ ਵੀ “ਯਾਕਤੇਲ” ਦੇ ਨਾਂ ਨਾਲ ਬੁਲਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਲੂਣ ਦੀ ਦੂਣ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਰ ਸਲਾ ਨੂੰ ਜੁੱਧ ਕਰਕੇ ਲੈ ਲਿਆ ਅਰ ਉਹ ਦਾ ਨਾਉਂ ਯਾਕਤੇਲ ਰੱਖਿਆ ਜਿਹੜਾ ਅੱਜ ਦੇ ਦਿਨ ਤਾਈਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।