2 Kings 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, “ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਹਮਣੇ ਹੋਕੇ ਲੜੀਏ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਹਲਕਾਰਿਆਂ ਨੂੰ ਅੱਖਵਾ ਘੱਲਿਆ ਕਿ ਹੁਣ ਆ ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।