2 Kings 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤ੍ਰ ਅਜ਼ਰਯਾਹ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।