2 Kings 15:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਾਬੇਸ਼ ਦੇ ਪੁੱਤਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਉਸ ਨੇ ਉਸ ਨੂੰ ਹੇਠਾਂ ਧੱਕ ਦਿੱਤਾ ਅਤੇ ਉਸ ਨੂੰ ਖੁਲੇਆਮ ਮਾਰਕੇ ਉਸਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਾਬੇਸ਼ ਦੇ ਪੁੱਤ੍ਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਰ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ ਕੁੱਟ ਕੇ ਮਾਰ ਛੱਡਿਆ ਅਰ ਉਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।