2 Kings 15:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਜ਼ਕਰਯਾਹ ਦੀ ਬਾਕੀ ਵਾਰਤਾ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਜ਼ਕਰਯਾਹ ਦੀ ਬਾਕੀ ਘਟਨਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ।