2 Kings 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ੱਲੁਮ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਾਦੀ ਦਾ ਪੁੱਤ੍ਰ ਮਨਹੇਮ ਤਿਰਸਾਹ ਤੋਂ ਆਇਆ ਅਰ ਸਾਮਰਿਯਾ ਵਿੱਚ ਵੜ ਗਿਆ ਅਰ ਯਾਬੇਸ਼ ਦੇ ਪੁੱਤ੍ਰ ਸ਼ੱਲੁਮ ਨੂੰ ਸਾਰਮਿਯਾ ਵਿੱਚ ਮਾਰਿਆ ਅਰ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।