2 Kings 15:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੱਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ, ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕ ਨਹੀਂ ਖੋਲ੍ਹੇ, ਉਸ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਨਹੇਮ ਨੇ ਤਿਰਸਾਹ ਤੋਂ ਜਾਕੇ ਤਿਫਸਹ ਨੂੰ ਅਰ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ ਅਰ ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਰ ਉਹ ਨੇ ਉਥੋਂ ਦੀਆਂ ਸਾਰੀਆਂ ਗਰਭ ਵਾਲੀਆਂ ਤੀਵੀਆਂ ਨੂੰ ਚੀਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।