2 Kings 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸ ਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਉਨਤਾਲੀਵੇਂ ਵਰਹੇ ਗਾਦੀ ਦਾ ਪੁੱਤ੍ਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।