2 Kings 15:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਸਾਰੀ ਉਮਰ ਮੂੰਹ ਨਾ ਮੋੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।