2 Kings 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅੱਸ਼ੂਰ ਦਾ ਪਾਤਸ਼ਾਹ ਪੂਲ ਉਸ ਦੇਸ ਉੱਤੇ ਚੜ੍ਹ ਆਇਆ ਸੋ ਮਨਹੇਮ ਨੇ ਪੂਲ ਨੂੰ ਇੱਕ ਹਜ਼ਾਰ ਤੋੜੇ ਚਾਂਦੀ ਦਿੱਤੀ ਤਾਂ ਜੋ ਉਹ ਉਹ ਦੀ ਸਹਾਇਤਾ ਕਰੇ ਅਰ ਰਾਜ ਨੂੰ ਉਹ ਦੇ ਹੱਥਾਂ ਵਿੱਚ ਪੱਕਿਆਂ ਕਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।