2 Kings 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸੱਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਨਹੇਮ ਨੇ ਉਹ ਚਾਂਦੀ ਇਸਰਾਏਲ ਦਿਆਂ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਪਾਤਸ਼ਾਹ ਨੂੰ ਦੇਵੇ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਪਿੱਠ ਮੋੜੀ ਅਰ ਉਸ ਦੇਸ ਵਿੱਚ ਨਾ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।