2 Kings 15:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਮਨਹੇਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆਂ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨਹੇਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?