2 Kings 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨਹੇਮ ਮਰ ਗਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨਹੇਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਉਹ ਦਾ ਪੁੱਤ੍ਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।