2 Kings 15:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਪੰਜਾਹਵੇਂ ਵਰਹੇ ਮਨਹੇਮ ਦਾ ਪੁੱਤ੍ਰ ਪਕਯਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਹ ਨੇ ਦੋ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ।