2 Kings 15:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।