2 Kings 15:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਕਹਯਾਹ ਦੇ ਬਾਕੀ ਮਹਾਨ ਕਾਰਜ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਕਹਯਾਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਕਹਯਾਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।