2 Kings 15:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਬਵੰਜਵੇਂ ਵਰਹੇ ਰਮਲਯਾਹ ਦਾ ਪੁੱਤ੍ਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਵੀਹ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ।